New Kirtan: Gur Rasna Amrit Boldee

    ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥16॥ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥17॥ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥18॥ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥19॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥20॥ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥21॥ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥22॥2॥ The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. ||16|| Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. ||17|| The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru – all their desires depart. ||18|| Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. ||19|| Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. ||20|| You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. ||21|| The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. ||22||2||

    Previous articleSeva – Meaning, Purpose and Importance
    Next articleNew Kirtan: ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥